ਚੌਪਈ ਸਾਹਿਬ

ੴ ਸਤਿਗੁਰ ਪ੍ਰਸਾਦਿ ॥
ਸ੍ਰੀ ਵਾਹਿਗੁਰੂ ਜੀ ਕੀ ਫਤਹ ॥
ਪਾ; ੧੦ ਕਬਿਯੋਬਾਚ ਬੇਨਤੀ ॥ ਚੌਪਈ ॥
ਹਮਰੀ ਕਰੋ ਹਾਥ ਦੈ ਰ ੱਛਾ ॥
ਪੂਰਨ ਹੋਇ ਚਿਤ ਕੀ ਇੱਛਾ ॥
ਤਵ ਚਰਨਨ ਮਨ ਰਹੈ ਹਮਾਰਾ ॥
ਅਪਨਾ ਜਾਨ ਕਰ ੋ ਪ੍ਰਤਿਪਾਰਾ ॥੧॥
ਹਮਰ ੇ ਦੁਸਟ ਸਭੈ ਤੁਮ ਘਾਵਹੁ ॥
ਆਪੁ ਹਾਥ ਦੈ ਮੋਹਿ ਬਚਾਵਹੁ ॥
ਸੁਖੀ ਬਸੈ ਮੋਰ ੋ ਪਰਿਵਾਰਾ ॥
ਸੇਵਕ ਸਿੱਖ ਸਭੈ ਕਰਤਾਰਾ ॥੨॥
ਮੋ ਰ ੱਛਾ ਨਿਜ ਕਰ ਦੈ ਕਰਿਯੈ ॥
ਸਭ ਬੈਰਨ ਕੋ ਆਜ ਸੰਘਰਿਯੈ ॥
ਪੂਰਨ ਹੋਇ ਹਮਾਰੀ ਆਸਾ ॥
ਤੋਰ ਭਜਨ ਕੀ ਰਹੈ ਪਿਆਸਾ ॥੩॥
ਤੁਮਹਿ ਛਾਡਿ ਕੋਈ ਅਵਰ ਨ ਧਿਯਾਊਂ ॥
ਜੋ ਬਰ ਚਹੋਂ ਸੁ ਤੁਮ ਤੇ ਪਾਊਂ ॥
ਸੇਵਕ ਸਿੱਖ ਹਮਾਰ ੇ ਤਾਰੀਅਹਿ ॥
ਚੁਨਿ ਚੁਨਿ ਸਤ੍ਰ ਹਮਾਰ ੇ ਮਾਰੀਅਹਿ ॥੪॥
ਆਪ ਹਾਥ ਦੈ ਮੁਝੈ ਉਬਰਿਯੈ ॥
ਮਰਨ ਕਾਲ ਕਾ ਤ੍ਰਾਸ ਨਿਵਰਿਯੈ ॥
ਹੂਜੋ ਸਦਾ ਹਮਾਰ ੇ ਪੱਛਾ ॥
ਸ੍ਰੀ ਅਸਿਧੁਜ ਜੂ ਕਰਿਯਹੁ ਰ ੱਛਾ ॥੫॥
ਰਾਖਿ ਲੇਹੁ ਮੁਹਿ ਰਾਖਨਹਾਰ ੇ ॥
ਸਾਹਿਬ ਸੰਤ ਸਹਾਇ ਪਿਯਾਰ ੇ ॥
ਦੀਨ ਬੰਧੁ ਦੁਸਟਨ ਕੇ ਹੰਤਾ ॥
ਤੁਮਹੋ ਪੁਰੀ ਚਤੁਰ ਦਸ ਕੰਤਾ ॥੬॥
ਕਾਲ ਪਾਇ ਬ੍ਰਹਮਾ ਬਪੁ ਧਰਾ ॥
ਕਾਲ ਪਾਇ ਸਿਵਜੂ ਅਵਤਰਾ ॥
ਕਾਲ ਪਾਇ ਕਰ ਬਿਸਨੁ ਪ੍ਰਕਾਸਾ ॥
ਸਕਲ ਕਾਲ ਕਾ ਕੀਆ ਤਮਾਸਾ ॥੭॥
ਜਵਨ ਕਾਲ ਜੋਗੀ ਸਿਵ ਕੀਓ ॥
ਬੇਦਰਾਜ ਬ੍ਰਹਮਾ ਜੂ ਥੀਓ ॥
ਜਵਨ ਕਾਲ ਸਭ ਲੋਕ ਸਵਾਰਾ ॥
ਨਮਸਕਾਰ ਹੈ ਤਾਹਿ ਹਮਾਰਾ ॥੮॥
ਜਵਨ ਕਾਲ ਸਭ ਜਗਤ ਬਨਾਯੋ ॥
ਦੇਵ ਦੈਤ ਜੱਛਨ ਉਪਜਾਯੋ ॥
ਆਦਿ ਅੰਤਿ ਏਕੈ ਅਵਤਾਰਾ ॥
ਸੋਈ ਗੁਰ ੂ ਸਮਝਿਯਹੁ ਹਮਾਰਾ ॥੯॥
ਨਮਸਕਾਰ ਤਿਸ ਹੀ ਕੋ ਹਮਾਰੀ ॥
ਸਕਲ ਪ੍ਰਜਾ ਜਿਨ ਆਪ ਸਵਾਰੀ ॥
ਸਿਵਕਨ ਕੋ ਸਿਵਗੁਨ ਸੁਖ ਦੀਓ ॥
ਸੱਤ੍ਰੁਨ ਕੋ ਪਲ ਮੋ ਬਧ ਕੀਓ ॥੧੦॥
ਘਟ ਘਟ ਕੇ ਅੰਤਰ ਕੀ ਜਾਨਤ ॥
ਭਲੇ ਬੁਰ ੇ ਕੀ ਪੀਰ ਪਛਾਨਤ ॥
ਚੀਟੀ ਤੇ ਕੁੰਚਰ ਅਸਥੂਲਾ ॥
ਸਭ ਪਰ ਕ੍ਰਿਪਾ ਦ੍ਰਿਸਟਿ ਕਰ ਫੂਲਾ ॥੧੧॥
ਸੰਤਨ ਦੁਖ ਪਾਏ ਤੇ ਦੁਖੀ ॥
ਸੁਖ ਪਾਏ ਸਾਧਨ ਕੇ ਸੁਖੀ ॥
ਏਕ ਏਕ ਕੀ ਪੀਰ ਪਛਾਨੈਂ ॥
ਘਟ ਘਟ ਕੇ ਪਟ ਪਟ ਕੀ ਜਾਨੈਂ ॥੧੨॥
ਜਬ ਉਦਕਰਖ ਕਰਾ ਕਰਤਾਰਾ ॥
ਪ੍ਰਜਾ ਧਰਤ ਤਬ ਦੇਹ ਅਪਾਰਾ ॥
ਜਬ ਆਕਰਖ ਕਰਤ ਹੋ ਕਬਹੂੰ ॥
ਤੁਮ ਮੈ ਮਿਲਤ ਦੇਹ ਧਰ ਸਭਹੂੰ ॥੧੩॥
ਜੇਤੇ ਬਦਨ ਸ੍ਰਿਸਟਿ ਸਭ ਧਾਰ ੈ ॥
ਆਪੁ ਆਪਨੀ ਬੂਝ ਉਚਾਰ ੈ ॥
ਤੁਮ ਸਭਹੀ ਤੇ ਰਹਤ ਨਿਰਾਲਮ ॥
ਜਾਨਤ ਬੇਦ ਭੇਦ ਅਰ ਆਲਮ ॥੧੪॥
ਨਿਰ ੰਕਾਰ ਨ੍ਰਿਬਿਕਾਰ ਨਿਰਲੰਭ ॥
ਆਦਿ ਅਨੀਲ ਅਨਾਦਿ ਅਸੰਭ ॥
ਤਾ ਕਾ ਮੂੜ੍ਹ ਉਚਾਰਤ ਭੇਦਾ ॥
ਜਾ ਕੌ ਭੇਵ ਨ ਪਾਵਤ ਬੇਦਾ ॥੧੫॥
ਤਾ ਕੌ ਕਰਿ ਪਾਹਨ ਅਨੁਮਾਨਤ ॥
ਮਹਾ ਮੂੜ੍ਹ ਕਛੁ ਭੇਦ ਨ ਜਾਨਤ ॥
ਮਹਾਦੇਵ ਕੌ ਕਹਤ ਸਦਾ ਸਿਵ ॥
ਨਿਰ ੰਕਾਰ ਕਾ ਚੀਨਤ ਨਹਿ ਭਿਵ ॥੧੬॥
ਆਪੁ ਆਪਨੀ ਬੁਧਿ ਹੈ ਜੇਤੀ ॥
ਬਰਨਤ ਭਿੰਨ ਭਿੰਨ ਤੁਹਿ ਤੇਤੀ ॥
ਤੁਮਰਾ ਲਖਾ ਨ ਜਾਇ ਪਸਾਰਾ ॥
ਕਿਹ ਬਿਧਿ ਸਜਾ ਪ੍ਰਥਮ ਸੰਸਾਰਾ ॥੧੭॥
ਏਕੈ ਰ ੂਪ ਅਨੂਪ ਸਰ ੂਪਾ ॥
ਰ ੰਕ ਭਯੋ ਰਾਵ ਕਹੀ ਭੂਪਾ ॥
ਅੰਡਜ ਜੇਰਜ ਸੇਤਜ ਕੀਨੀ ॥
ਉਤਭੁਜ ਖਾਨਿ ਬਹੁਰ ਰਚਿ ਦੀਨੀ ॥੧੮॥
ਕਹੂੰ ਫੂਲ ਰਾਜਾ ਹ੍ਵੈ ਬੈਠਾ ॥
ਕਹੂੰ ਸਿਮਟਿ ਭਿÎੋ ਸੰਕਰ ਇਕੈਠਾ ॥
ਸਗਰੀ ਸ੍ਰਿਸਟਿ ਦਿਖਾਇ ਅਚੰਭਵ ॥
ਆਦਿ ਜੁਗਾਦਿ ਸਰ ੂਪ ਸੁਯੰਭਵ ॥੧੯॥
ਅਬ ਰ ੱਛਾ ਮੇਰੀ ਤੁਮ ਕਰ ੋ ॥
ਸਿੱਖ ਉਬਾਰਿ ਅਸਿੱਖ ਸੰਘਰ ੋ ॥
ਦੁਸ਼ਟ ਜਿਤੇ ਉਠਵਤ ਉਤਪਾਤਾ ॥
ਸਕਲ ਮਲੇਛ ਕਰ ੋ ਰਣ ਘਾਤਾ ॥੨੦॥
ਜੇ ਅਸਿਧੁਜ ਤਵ ਸਰਨੀ ਪਰ ੇ ॥
ਤਿਨ ਕੇ ਦੁਸ਼ਟ ਦੁਖਿਤ ਹ੍ਵੈ ਮਰ ੇ ॥
ਪੁਰਖ ਜਵਨ ਪਗ ਪਰ ੇ ਤਿਹਾਰ ੇ ॥
ਤਿਨ ਕੇ ਤੁਮ ਸੰਕਟ ਸਭ ਟਾਰ ੇ ॥੨੧॥
ਜੋ ਕਲਿ ਕੋ ਇਕ ਬਾਰ ਧਿਐ ਹੈ ॥
ਤਾ ਕੇ ਕਾਲ ਨਿਕਟਿ ਨਹਿ ਐਹੈ ॥
ਰ ੱਛਾ ਹੋਇ ਤਾਹਿ ਸਭ ਕਾਲਾ ॥
ਦੁਸਟ ਅਰਿਸਟ ਟਰ ੇਂ ਤਤਕਾਲਾ ॥੨੨॥
ਕ੍ਰਿਪਾ ਦ੍ਰਿਸਟਿ ਤਨ ਜਾਹਿ ਨਿਹਰਿਹੋ ॥
ਤਾ ਕੇ ਤਾਪ ਤਨਕ ਮੋ ਹਰਿਹੋ ॥
ਰਿ ੱਧਿ ਸਿੱਧਿ ਘਰ ਮੋ ਸਭ ਹੋਈ ॥
ਦੁਸ਼ਟ ਛਾਹ ਛ੍ਵੈ ਸਕੈ ਨ ਕੋਈ ॥੨੩॥
ਏਕ ਬਾਰ ਜਿਨ ਤੁਮੈ ਸੰਭਾਰਾ ॥
ਕਾਲ ਫਾਸ ਤੇ ਤਾਹਿ ਉਬਾਰਾ ॥
ਜਿਨ ਨਰ ਨਾਮ ਤਿਹਾਰ ੋ ਕਹਾ ॥
ਦਾਰਿਦ ਦੁਸਟ ਦੋਖ ਤੇ ਰਹਾ ॥੨੪॥
ਖੜਗ ਕੇਤ ਮੈ ਸਰਣਿ ਤਿਹਾਰੀ ॥
ਆਪ ਹਾਥ ਦੈ ਲੇਹੁ ਉਬਾਰੀ ॥
ਸਰਬ ਠੌਰ ਮੋ ਹੋਹੁ ਸਹਾਈ ॥
ਦੁਸਟ ਦੋਖ ਤੇ ਲੇਹੁ ਬਚਾਈ ॥੨੫॥